ਜੈਪੁਰ ਵਿਖੇ ਪਟਾਕਾ ਫੈਕਟਰੀ ‘ਚ ਲੱਗੀ ਅੱਗ, 3 ਲੋਕਾਂ ਦੀ ਮੌਤ 5 ਗੰਭੀਰ ਜ਼ਖ਼ਮੀ 

ਜੈਪੁਰ, 9 ਜੂਨ, ਬੋਲੇ ਪੰਜਾਬ ਬਿਊਰੋ : ਅੱਜ ਮੰਗਲਵਾਰ ਦੁਪਹਿਰ ਨੂੰ ਜੈਪੁਰ ਦੇ ਖੋ ਨਾਗੋਰੀਆਂ ਇਲਾਕੇ ਵਿੱਚ ਇੱਕ ਘਰ ਦੇ ਬਾਹਰ ਚੱਲ ਰਹੀ ਇੱਕ ਪਟਾਕਾ ਬਣਾਉਣ ਵਾਲੀ ਫ਼ੈਕਟਰੀ ਵਿੱਚ ਭਿਆਨਕ ਅੱਗ ਲੱਗਣ ਅਤੇ ਧਮਾਕੇ ਕਾਰਨ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ […]

Continue Reading