ਲੁਧਿਆਣਾ ‘ਚ ਪਟਾਕੇ ਦੀ ਚੰਗਿਆੜੀ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਅੱਗ 

ਲੁਧਿਆਣਾ, 10 ਨਵੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਰਾਹੋਂ ਰੋਡ ‘ਤੇ ਸਥਿਤ ‘ਨਿਊ ਸੁਭਾਸ਼ ਨਗਰ’ ਇਲਾਕੇ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇੱਕ ਤਿੰਨ ਮੰਜ਼ਿਲਾ ਹੋਜ਼ਰੀ ਯੂਨਿਟ ਵਿੱਚ ਭਿਆਨਕ ਅੱਗ ਲੱਗ ਗਈ। ਸੋਮਵਾਰ ਰਾਤ ਨੂੰ ਲੱਗੀ ਅੱਗ ਇੰਨੀ ਤੇਜ਼ ਸੀ ਕਿ ਇਸ ਨੇ ਜਲਦੀ ਹੀ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। […]

Continue Reading