ਲੁਧਿਆਣਾ ਵਿਖੇ ਘਰ ‘ਚ ਚੱਲ ਰਹੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਇੱਕ ਵਿਅਕਤੀ ਦੀ ਮੌਤ
ਲੁਧਿਆਣਾ, 19 ਫਰਵਰੀ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਭੀੜ ਭਾੜ ਵਾਲੇ ਦਾਲ ਬਾਜ਼ਾਰ ਇਲਾਕੇ ਵਿੱਚ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਘਰ ਦੇ ਅੰਦਰ ਚੱਲ ਰਹੀ ਛੋਟੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਇੱਕ ਵਿਅਕਤੀ ਦੀ ਸੜ ਕੇ ਮੌਤ ਹੋ ਗਈ। ਸਵੇਰੇ 10 ਵਜੇ ਦੇ ਕਰੀਬ, ਫਾਇਰ ਵਿਭਾਗ ਨੂੰ ਸੂਚਨਾ ਮਿਲੀ […]
Continue Reading