ਮੋਹਾਲੀ ‘ਚ ਕਾਂਗਰਸੀ ਆਗੂ ਦੇ ਘਰ ‘ਤੇ ਗੋਲੀਬਾਰੀ
ਮੋਹਾਲੀ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੋਹਾਲੀ ਵਿੱਚ ਕਾਂਗਰਸੀ ਆਗੂ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ; ਘਰ ‘ਤੇ ਕਰੀਬ ਅੱਠ ਰਾਊਂਡ ਫਾਇਰ ਕੀਤੇ ਗਏ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਰ ਦੀਆਂ ਕੰਧਾਂ ਅਤੇ ਮੁੱਖ ਗੇਟ ‘ਤੇ ਗੋਲੀਆਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਸਾਬਕਾ ਕਾਂਗਰਸੀ ਕੌਂਸਲਰ ਨੀਤੂ ਚੌਧਰੀ […]
Continue Reading