ਜਲਾਲਾਬਾਦ ‘ਚ DSP ਦਫ਼ਤਰ ‘ਤੇ ਗੋਲੀਬਾਰੀ 

ਫ਼ਾਜ਼ਿਲਕਾ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡੀਐਸਪੀ (DSP) ਦੇ ਦਫ਼ਤਰ ਦੇ ਬਾਹਰ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ-ਚਾਰ ਮੋਟਰਸਾਈਕਲਾਂ ‘ਤੇ ਸਵਾਰ ਨੌਜਵਾਨ ਲਾਲ ਬੱਤੀ ਚੌਕ ਵਾਲੇ ਪਾਸਿਓਂ ਆਏ ਅਤੇ ਉਨ੍ਹਾਂ ਨੇ ਡੀਐਸਪੀ ਲਵਦੀਪ ਸਿੰਘ ਗਿੱਲ ਦੇ ਦਫ਼ਤਰ ਵੱਲ ਗੋਲੀਆਂ ਚਲਾਈਆਂ। ਇਸ ਤੋਂ ਬਾਅਦ, […]

Continue Reading