ਫਾਰਮਾਸਿਊਟੀਕਲ ਕੰਪਨੀ ‘ਚ ਬਾਇਲਰ ਫਟਣ ਕਾਰਨ ਪੰਜ ਲੋਕਾਂ ਦੀ ਮੌਤ
ਅਮਰਾਵਤੀ, 3 ਅਕਤੂਬਰ, ਬੋਲੇ ਪੰਜਾਬ ਬਿਊਰੋ : ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਜ਼ਿਲ੍ਹੇ ਦੇ ਸ੍ਰੀ ਸਿਟੀ ਵਿੱਚ ਇੱਕ ਫਾਰਮਾਸਿਊਟੀਕਲ ਕੰਪਨੀ ਵਿੱਚ ਬਾਇਲਰ ਫਟ ਗਿਆ। ਇਸ ਘਟਨਾ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਦਸ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਤੱਕ […]
Continue Reading