ਗੁਹਾਟੀ ਦੇ ਇਕ ਹੋਟਲ ‘ਚ ਗੋਲ਼ੀਬਾਰੀ, ਪੰਜ ਲੋਕਾਂ ਦੀ ਮੌਤ

ਗੁਹਾਟੀ, 27 ਅਕਤੂਬਰ, ਬੋਲੇ ਪੰਜਾਬ ਬਿਊਰੋ : ਸੋਮਵਾਰ ਰਾਤ ਨੂੰ ਅਸਾਮ ਦੇ ਗੁਹਾਟੀ ਵਿੱਚ, ਇੱਕ ਵਿਅਕਤੀ ਨੇ ਇੱਕ ਹੋਟਲ ਵਿੱਚ ਛੇ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰ ਸ਼ਾਮਲ ਹਨ, ਜਿਨ੍ਹਾਂ ਵਿੱਚ ਹੋਟਲ ਦੇ […]

Continue Reading