ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਤੀਰਥ ਬੱਸ ਰਵਾਨਾ
ਮੋਹਾਲੀ, 26 ਫਰਵਰੀ, ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਤੀਰਥ ਬੱਸ ਯੋਜਨਾ ਦੇ ਤਹਿਤ ਵਿਧਾਇਕ ਮੋਹਾਲੀ -ਕੁਲਵੰਤ ਸਿੰਘ ਵੱਲੋਂ ਅੱਜ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਫੇਜ਼ -4 ਤੋਂ 7ਵੀਂ ਬੱਸ ਰਵਾਨਾ ਕੀਤੀ ਗਈ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੁੱਖ ਮੰਤਰੀ ਤੀਰਥ […]
Continue Reading