ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਤੋਂ ਉਡਾਣਾਂ ਦੇ ਕਿਰਾਏ ਅਸਮਾਨੀ ਚੜ੍ਹੇ 

ਚੰਡੀਗੜ੍ਹ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਦੀਵਾਲੀ ਅਤੇ ਹੋਰ ਤਿਉਹਾਰਾਂ ਲਈ ਘਰ ਜਾਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਹਵਾਈ ਸਫ਼ਰ ਮਹਿੰਗਾ ਹੋ ਗਿਆ ਹੈ। ਜਿਵੇਂ-ਜਿਵੇਂ ਤਿਉਹਾਰ ਨੇੜੇ ਆ ਰਹੇ ਹਨ, ਉਡਾਣਾਂ ਦੀ ਮੰਗ ਵਿੱਚ ਵਾਧੇ ਕਾਰਨ ਹਵਾਈ ਕਿਰਾਇਿਆਂ ਵਿੱਚ ਭਾਰੀ ਉਛਾਲ ਆਇਆ ਹੈ। ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪਟਨਾ […]

Continue Reading