ਸਾਬਕਾ ਅਕਾਲੀ ਆਗੂ ਰੂਪ ਕੌਰ ਸੰਧੂ ਨੇ ਸੁਰੱਖਿਆ ਮੰਗੀ

ਅੰਮ੍ਰਿਤਸਰ, 9 ਅਕਤੂਬਰ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਇੱਕ ਮਾਮਲੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਵਾਲੀਆਂ ਪੀੜਤ ਔਰਤਾਂ ਨੂੰ ਧਮਕੀਆਂ ਮਿਲਣ ਦੇ ਦੋਸ਼ ਲੱਗੇ ਹਨ। ਸਾਬਕਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨੇ ਅੱਜ ਇੱਕ ਵੀਡੀਓ ਜਾਰੀ ਕਰਦਿਆਂ […]

Continue Reading