ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਸ਼ਾਮਲ

ਚੰਡੀਗੜ੍ਹ, 23 ਸਤੰਬਰ, ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ, ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿਖੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਅਯਾਲੀ ਦੀ ਮੌਜੂਦਗੀ ਵਿੱਚ ਰਸਮੀ ਤੌਰ ‘ਤੇ […]

Continue Reading