ਬਿਕਰਮ ਮਜੀਠੀਆ ਤੋਂ ਪੁੱਛਗਿੱਛ ਕਰਨ ਵਾਲੇ ਸਾਬਕਾ ED ਅਧਿਕਾਰੀ ਅੱਜ ਅੰਮ੍ਰਿਤਪਾਲ ਦੀ ਪਾਰਟੀ ‘ਚ ਸ਼ਾਮਲ ਹੋਣਗੇ
ਜਲੰਧਰ, 23 ਸਤੰਬਰ, ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅੱਜ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ — ‘ਅਕਾਲੀ ਦਲ ਵਾਰਿਸ ਪੰਜਾਬ ਦੇ’ — ਵਿੱਚ ਸ਼ਾਮਲ ਹੋਣਗੇ। ਇਸ ਕਦਮ ਦੀ ਪੁਸ਼ਟੀ ਕਰਦਿਆਂ ਨਿਰੰਜਨ ਸਿੰਘ ਨੇ ਕਿਹਾ, “ਮੈਨੂੰ ਸੇਵਾਮੁਕਤ ਹੋਇਆਂ ਪੰਜ-ਛੇ ਸਾਲ ਹੋ ਗਏ ਹਨ। ਸਾਰੀਆਂ […]
Continue Reading