ਜਲੰਧਰ ‘ਚ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ 

ਜਲੰਧਰ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 93 ਸਾਲ ਦੀ ਉਮਰ ਵਿੱਚ ਬਸਤੀ ਇਲਾਕੇ ਸਥਿਤ ਆਪਣੇ ਨਿਵਾਸ ਸਥਾਨ ‘ਤੇ ਆਖਰੀ ਸਾਹ ਲਏ।  ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਫੇਸਬੁੱਕ ਪੋਸਟ ਰਾਹੀਂ ਭਗਤ ਚੁੰਨੀ ਲਾਲ ਦੇ ਦੇਹਾਂਤ ‘ਤੇ […]

Continue Reading