ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਗੋਲੀਬਾਰੀ ਮਾਮਲੇ ‘ਚ ਦੋ ਲੜਕੀਆਂ ਸਣੇ ਚਾਰ ਲੋਕ ਗ੍ਰਿਫ਼ਤਾਰ
ਨਵੀਂ ਦਿੱਲੀ, 21 ਅਕਤੂਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਚਾਰ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ, ਜਿਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਹਮਲਾਵਰਾਂ ਨੂੰ ਹਥਿਆਰ ਮੁਹੱਈਆ ਕਰਵਾਏ […]
Continue Reading