ਦਿੱਲੀ ਵਿਖੇ ਜੁੱਤੀਆਂ ਦੀ ਫੈਕਟਰੀ ‘ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ

ਨਵੀਂ ਦਿੱਲੀ, 31 ਅਕਤੂਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਮੰਗੋਲਪੁਰੀ ਉਦਯੋਗਿਕ ਖੇਤਰ ਫੇਜ਼-1 ਵਿੱਚ ਸਥਿਤ ਇੱਕ ਜੁੱਤੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਸ਼ੁੱਕਰਵਾਰ ਰਾਤ ਕਰੀਬ 9:30 ਵਜੇ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ। ਬਚਾਅ ਟੀਮ ਨੇ ਛੇ ਵਿਅਕਤੀਆਂ ਨੂੰ […]

Continue Reading