ਘਰ ‘ਚ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
ਨਵੀਂ ਦਿੱਲੀ, 29 ਨਵੰਬਰ, ਬੋਲੇ ਪੰਜਾਬ ਬਿਊਰੋ : ਅੱਜ ਐਤਵਾਰ ਨੂੰ ਦਿੱਲੀ ਦੇ ਵਿਸ਼ਵਾਸ ਨਗਰ ਇਲਾਕੇ ਵਿੱਚ ਇੱਕ ਘਰ ਵਿੱਚ ਲੱਗੀ ਅੱਗ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਅੱਗ ਈ-ਰਿਕਸ਼ਾ ਚਾਰਜਿੰਗ ਪੁਆਇੰਟ ‘ਤੇ […]
Continue Reading