ਕੈਨੇਡਾ ਤੋਂ ਸੰਗਠਿਤ ਅਪਰਾਧ ਤੇ ਫਿਰੌਤੀ ਨਾਲ ਜੁੜੇ ਚਾਰ ਪੰਜਾਬੀ ਡੀਪੋਰਟ

ਚੰਡੀਗੜ੍ਹ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਸੰਗਠਿਤ ਅਪਰਾਧ ਅਤੇ ਫਿਰੌਤੀ (extortion) ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਪੰਜਾਬ ਦੇ ਚਾਰ ਨਾਗਰਿਕਾਂ ਨੂੰ ਡੀਪੋਰਟ ਕਰ ਦਿੱਤਾ ਹੈ। CBSA ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਦੇਸ਼ ਨਿਕਾਲਾ ਦਿੱਤੇ ਗਏ ਵਿਅਕਤੀਆਂ ਦੀ ਪਛਾਣ ਪਲਵਿੰਦਰ ਸਿੰਘ, ਜਸਮੇਰ ਸਿੰਘ, […]

Continue Reading