ਹੋਟਲ ‘ਚ ਖਾਣਾ ਖਾ ਰਹੇ ਚਾਰ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ
ਚੰਡੀਗੜ੍ਹ, 26 ਨਵੰਬਰ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਕਰੀਬ 1:00 ਵਜੇ ਚਾਰ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ‘ਮਿਲਾਨ ਹੋਟਲ’ ਵਿੱਚ ਖਾਣਾ ਖਾ ਰਹੇ ਸਨ। ਇਹ ਘਟਨਾ ਹਰਿਆਣਾ ਦੇ ਰੋਹਤਕ ਵਿਖੇ ਖਰਾਵੜ ਪੁਲਿਸ ਚੌਕੀ ਤੋਂ ਮਹਿਜ਼ 50 ਕਦਮ ਦੀ ਦੂਰੀ ‘ਤੇ ਵਾਪਰੀ। ਦੋਸ਼ ਹੈ ਕਿ ‘ਹਿਮਾਂਸ਼ੂ ਭਾਊ’ ਗੈਂਗ ਦੇ ਮੈਂਬਰਾਂ […]
Continue Reading