ਇੰਗਲੈਂਡ ‘ਚ ਲੜਕੀ ਦੀ ਹੱਤਿਆ ਤੋਂ ਬਾਅਦ ਜੇਲ੍ਹ ‘ਚੋਂ ਫ਼ਰਾਰ ਬਦਮਾਸ਼ ਗ੍ਰਿਫ਼ਤਾਰ 

ਬਠਿੰਡਾ, 7 ਮਾਰਚ, ਬੋਲੇ ਪੰਜਾਬ ਬਿਊਰੋ : ਬਠਿੰਡਾ ਪੁਲਿਸ ਦੀ ਅਪਰਾਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਸੀਆਈਏ ਸਟਾਫ 2 ਦੀ ਇੱਕ ਟੀਮ ਨੇ ਇੱਕ ਦੋਸ਼ੀ ਨੂੰ ਇੱਕ ਗੈਰ-ਕਾਨੂੰਨੀ ਵਿਦੇਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਮੁਲਜ਼ਮ, ਸ਼ੇਰ ਸਿੰਘ ਉਰਫ਼ ਜੱਸਾ, ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ […]

Continue Reading