ਪੰਜ ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਸਿੰਘ ਝੋਟਾ

ਮਾਨਸਾ, 8 ਨਵੰਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਚਕੇਰੀਆਂ ਰੋਡ ‘ਤੇ ਸਥਿਤ ਉਨ੍ਹਾਂ ਦੇ ਖੇਤਾਂ ਵਿੱਚ ਸਸਕਾਰ ਕੀਤਾ ਗਿਆ ਹੈ।ਇਸ ਮੌਕੇ ਵੱਡੀ ਗਿਣਤੀ ਲੋਕ ਪਹੁੰਚੇ ਹੋਏ ਸਨ। ਇਸ ਤੋਂ ਪਹਿਲਾਂ, ਚੰਡੀਗੜ੍ਹ ਦੇ ਪੀ.ਜੀ.ਆਈ. (PGI) ਵਿਖੇ […]

Continue Reading