ਭਾਜਪਾ ‘ਚ ਸ਼ਾਮਲ ਹੋ ਕੇ ਕੁਝ ਨਹੀਂ ਮਿਲਿਆ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 25 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਇਆਂ ਚਾਰ ਸਾਲ ਬੀਤ ਚੁੱਕੇ ਹਨ, ਪਰ ਉਨ੍ਹਾਂ ਨੂੰ ਇਸ ਕਦਮ ਤੋਂ ਕੁਝ ਵੀ ਹਾਸਲ ਨਹੀਂ ਹੋਇਆ। ਉਨ੍ਹਾਂ ਟਿੱਪਣੀ ਕੀਤੀ ਕਿ ਭਾਜਪਾ ਪੰਜਾਬ ਨੂੰ ਸਮਝਦੀ ਨਹੀਂ ਹੈ, […]
Continue Reading