ਦਿੱਲੀ ਦੇ ਕਾਲਕਾਜੀ ਮੰਦਰ ਨੇੜੇ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ

ਨਵੀਂ ਦਿੱਲੀ, 22 ਸਤੰਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਕਾਲਕਾਜੀ ਮੰਦਰ ਨੇੜੇ ਇੱਕ 17 ਸਾਲਾ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸੋਮਵਾਰ ਸ਼ਾਮ ਨੂੰ ਵਾਪਰੀ। ਪੁਲਿਸ ਨੇ ਅੱਜ ਮੰਗਲਵਾਰ ਸਵੇਰੇ ਇੱਕ ਮੁਕਾਬਲੇ ਤੋਂ ਬਾਅਦ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ; ਘਟਨਾ ਵਾਲੀ ਥਾਂ ਤੋਂ ਇੱਕ ਮੋਟਰਸਾਈਕਲ ਅਤੇ […]

Continue Reading