ਕੈਨੇਡਾ ‘ਚ ਗੈਂਗਸਟਰ ਅੰਮ੍ਰਿਤਪਾਲ ਬਾਠ ਨੂੰ ਹਿਰਾਸਤ ਵਿੱਚ ਲਿਆ, ਪੰਜਾਬ ਲਿਆਉਣ ਦੀ ਤਿਆਰੀ 

ਚੰਡੀਗੜ੍ਹ, 27 ਅਕਤੂਬਰ, ਬੋਲੇ ਪੰਜਾਬ ਬਿਊਰੋ : ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਉਰਫ਼ ਹਰਪ੍ਰੀਤ ਸਿੰਘ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਹ ਕਾਰਵਾਈ ਇੱਕ ‘ਰੈੱਡ ਕਾਰਨਰ ਨੋਟਿਸ’ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਕਦਮ ਨੂੰ ਪੰਜਾਬ ਪੁਲਿਸ ਨੇ ਕੇਂਦਰੀ ਅਤੇ ਅੰਤਰਰਾਸ਼ਟਰੀ ਏਜੰਸੀਆਂ ਦੇ ਸਹਿਯੋਗ ਨਾਲ ਅੰਜਾਮ ਦਿੱਤਾ ਹੈ। ਬਾਠ ‘ਤੇ ਵੱਖ-ਵੱਖ ਥਾਣਿਆਂ […]

Continue Reading