ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗੈਂਗਸਟਰ ਕਾਬੂ, ਲੱਤ ‘ਚ ਗੋਲੀ ਲੱਗੀ

ਅੰਮ੍ਰਿਤਸਰ, 23 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਗੋਲੀਬਾਰੀ ਦੌਰਾਨ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗ ਗਈ। ਜ਼ਖ਼ਮੀ ਹੋਣ ਤੋਂ ਬਾਅਦ, ਪੁਲਿਸ ਨੇ ਉਸਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਭੇਜ ਦਿੱਤਾ। ਪੁਲਿਸ ਅਨੁਸਾਰ, ਇਹ ਮੁਕਾਬਲਾ ਮੱਤੇਵਾਲ ਪਿੰਡ ਨੇੜੇ ਇੱਕ […]

Continue Reading