ਗੌਰਵ ਯਾਦਵ ਪੰਜਾਬ ਦੇ ਰੈਗੂਲਰ DGP ਨਿਯੁਕਤ
ਚੰਡੀਗੜ੍ਹ, 9 ਅਕਤੂਬਰ, ਬੋਲੇ ਪੰਜਾਬ ਬਿਊਰੋ : ਗੌਰਵ ਯਾਦਵ ਨੂੰ ਪੰਜਾਬ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। UPSC ਨੇ ਰੈਗੂਲਰ DGP ਦੇ ਅਹੁਦੇ ਲਈ ਸਰਕਾਰ ਨੂੰ ਤਿੰਨ ਨਾਵਾਂ ਦਾ ਇੱਕ ਪੈਨਲ ਭੇਜਿਆ ਸੀ ਅਤੇ ਸਰਕਾਰ ਨੇ ਯਾਦਵ ਦੇ ਨਾਮ ਨੂੰ […]
Continue Reading