ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 7 ਮਾਰਚ ,ਬੋਲੇ ਪੰਜਾਬ ਬਿਊਰੋ; ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ 3136.97 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਹ ਈ-ਨਿਲਾਮੀ 14 ਜਨਵਰੀ, 2026 ਨੂੰ ਸ਼ੁਰੂ ਹੋਈ ਸੀ। ਈ-ਨਿਲਾਮੀ ਲਈ ਪੇਸ਼ […]
Continue Reading