ਕੈਨੇਡਾ ਦੇ PR ਬਣਨ ਦਾ ਸੁਪਨਾ ਦੇਖ ਰਹੇ ਪੰਜਾਬੀਆਂ ਲਈ ਖੁਸ਼ਖਬਰੀ, ਦੋ ਲੱਖ ਲੋਕਾਂ ਨੂੰ ਮਿਲੇਗਾ ਲਾਭ
ਚੰਡੀਗੜ੍ਹ, 7 ਨਵੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਸਥਾਈ ਨਿਵਾਸੀ (PR) ਬਣਨ ਦਾ ਸੁਪਨਾ ਦੇਖਣ ਵਾਲੇ ਲੱਖਾਂ ਪੰਜਾਬੀਆਂ ਲਈ ਇੱਕ ਖੁਸ਼ਖਬਰੀ ਹੈ। ਕੈਨੇਡੀਅਨ ਸਰਕਾਰ ਨੇ ਦੇਸ਼ ਵਿੱਚ ਪਹਿਲਾਂ ਤੋਂ ਰਹਿ ਰਹੇ 200,000 ਅਸਥਾਈ ਨਿਵਾਸੀਆਂ ਨੂੰ ਸਥਾਈ ਨਿਵਾਸ ਦਾ ਦਰਜਾ ਦੇਣ ਲਈ ਇੱਕ ‘ਇੱਕ ਵਾਰੀ’ (one-time) ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਕੈਨੇਡੀਅਨ ਸਰਕਾਰ ਦੇ ਇਸ […]
Continue Reading