Google ਬੱਚਿਆਂ ਨਾਲ ਜੁੜੇ ਜਿਨਸੀ ਸ਼ੋਸ਼ਣ ਮਾਮਲਿਆਂ ਦੀ ਜਾਣਕਾਰੀ ਸਿੱਧੇ ਤੌਰ ‘ਤੇ ਭਾਰਤ ਨੂੰ ਦੇਵੇਗਾ
ਨਵੀਂ ਦਿੱਲੀ, 22 ਸਤੰਬਰ, ਬੋਲੇ ਪੰਜਾਬ ਬਿਊਰੋ : ਗੂਗਲ ਭਾਰਤ ਨਾਲ ਜੁੜੇ ਬੱਚਿਆਂ ਦੇ ਆਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਬਾਰੇ ਜਾਣਕਾਰੀ ਸਿੱਧੇ ਤੌਰ ‘ਤੇ ਭਾਰਤੀ ਏਜੰਸੀਆਂ ਨਾਲ ਸਾਂਝੀ ਕਰਨ ਲਈ ਸਹਿਮਤ ਹੋ ਗਿਆ ਹੈ। ਹੁਣ ਅਜਿਹੇ ਮਾਮਲਿਆਂ ਦੀ ਰਿਪੋਰਟ ਸਭ ਤੋਂ ਪਹਿਲਾਂ ਅਮਰੀਕਾ ਸਥਿਤ ‘ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲਾਇਟਿਡ ਚਿਲਡਰਨ’ (National Center for Missing […]
Continue Reading