ਪੰਜਾਬ ‘ਚ ਭਲਕੇ ਤੋਂ ਸਰਕਾਰੀ ਬੱਸਾਂ ਰਹਿਣਗੀਆਂ ਬੰਦ
ਚੰਡੀਗੜ੍ਹ, 21 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲਿਆਂ ਲਈ ਇੱਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ‘ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ’ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਬੱਸ ਸੇਵਾਵਾਂ ਠੱਪ ਹੋ ਜਾਣਗੀਆਂ, ਜਿਸ ਕਾਰਨ ਆਮ ਲੋਕਾਂ ਨੂੰ […]
Continue Reading