ਡੀ ਬੀ ਯੂ ‘ਚ ਦੀਵਾਲੀ ਦਾ ਸ਼ਾਨਦਾਰ ਜਸ਼ਨ; ਸੱਭਿਆਚਾਰਕ ਪੇਸ਼ਕਾਰੀਆਂ ਅਤੇ ਸਿਰਜਣਾਤਮਕ ਮੁਕਾਬਲਿਆਂ ਨੇ ਖਿੱਚਿਆ ਸਭ ਦਾ ਧਿਆਨ
ਮੰਡੀ ਗੋਬਿੰਦਗੜ੍ਹ, 9 ਨਵੰਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵਿੱਚ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਉਤਸ਼ਾਹ, ਚਾਅ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਕੈਂਪਸ ਵਿੱਚ ਇੱਕ ਸ਼ਾਨਦਾਰ ਦੀਵਾਲੀ ਮੇਲਾ ਲਗਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦੇਸ਼ੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਹ ਸਮਾਗਮ ਭਾਰਤੀ ਸੱਭਿਆਚਾਰ, ਸਿਰਜਣਾਤਮਕਤਾ ਅਤੇ ਆਪਸੀ ਸਾਂਝ ਦਾ […]
Continue Reading