ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ 

ਅੰਮ੍ਰਿਤਸਰ, 22 ਨਵੰਬਰ, ਬੋਲੇ ਪੰਜਾਬ ਬਿਊਰੋ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਵੱਲੋਂ 1,822 ਸ਼ਰਧਾਲੂਆਂ ਦਾ ਇੱਕ ਜੱਥਾ ਅੱਜ ਐਤਵਾਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਇਆ। ਐਸ.ਜੀ.ਪੀ.ਸੀ. ਦੇ ਮੁੱਖ ਦਫ਼ਤਰ ਤੋਂ ਰਵਾਨਾ ਹੋਣ ਸਮੇਂ ਇਸ ਜੱਥੇ ਨਾਲ […]

Continue Reading