ਖੰਨਾ ‘ਚ ਗੁਟਕਾ ਸਾਹਿਬ ਦੀ ਬੇਅਦਬੀ, CCTV ਫੁਟੇਜ ਆਈ ਸਾਹਮਣੇ
ਖੰਨਾ, 23 ਮਾਰਚ, ਬੋਲੇ ਪੰਜਾਬ ਬਿਊਰੋ : ਖੰਨਾ ਵਿੱਚ ਬੇਅਦਬੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਸਿੰਘ ਐਵੇਨਿਊ ਇਲਾਕੇ ਦੀ ਗਲੀ ਨੰਬਰ 2 ਵਿੱਚ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਫਾੜੇ ਅਤੇ ਖਿੰਡੇ ਹੋਏ ਮਿਲੇ ਹਨ। ਇਸ ਘਟਨਾ ਨੇ ਸਥਾਨਕ ਸਿੱਖ ਭਾਈਚਾਰੇ ਅਤੇ ਨਿਵਾਸੀਆਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ […]
Continue Reading