ਰਾਜਪੁਰਾ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਮੁਲਜ਼ਮ ਕਾਬੂ
ਰਾਜਪੁਰਾ, 23 ਫਰਵਰੀ, ਬੋਲੇ ਪੰਜਾਬ ਬਿਊਰੋ : ਰਾਜਪੁਰਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ। ਰਾਜਪੁਰਾ ਰੇਲਵੇ ਸਟੇਸ਼ਨ ਨੇੜੇ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਮਿਲੇ ਹਨ। ਰਿਪੋਰਟਾਂ ਅਨੁਸਾਰ, ਇੱਕ ਵਿਅਕਤੀ ਨੂੰ ਗੁਟਕਾ ਸਾਹਿਬ ਦੇ ਅੰਗ ਪਾੜੇ ਹੋਏ ਮਿਲੇ। ਇਸ ਘਟਨਾ ਦਾ ਪਤਾ ਲੱਗਣ ‘ਤੇ ਸਥਾਨਕ ਨਿਵਾਸੀ ਗੁੱਸੇ ਵਿੱਚ ਆ ਗਏ। ਪੁਲਿਸ ਨੇ […]
Continue Reading