USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼
ਚੰਡੀਗੜ੍ਹ, 7 ਜੂਨ,ਬੋਲੇ ਪੰਜਾਬ ਬਿਊਰੋ; ਅਮਰੀਕਾ ਵਿੱਚ ਪੜ੍ਹਾਈ ਕਰਨ ਅਤੇ ਕੰਮ ਕਰਨ ਵਾਲੇ ਭਾਰਤੀਆਂ ਲਈ ਬੁਰੀ ਖ਼ਬਰ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰਿਪਬਲਿਕਨ ਪਾਰਟੀ ਦੇ ਇੱਕ ਮੈਂਬਰ ਨੇ ਅਮਰੀਕੀ ਕਾਂਗਰਸ ਵਿੱਚ ਇੱਕ ਡਰਾਫਟ (ਖਰੜਾ) ਬਿੱਲ ਪੇਸ਼ ਕੀਤਾ ਹੈ। ਇਸ ਤਹਿਤ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਕੀਤੇ ਜਾ ਸਕਦੇ ਹਨ। ਇਹ ਖਰੜਾ ਅਮਰੀਕਾ ਵਿੱਚ ਸਥਾਈ ਨਿਵਾਸ […]
Continue Reading