ਪੰਜਾਬ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿੱਚ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਅੱਜ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਜਲੰਧਰ ਦੇ ਬਸਤੀ ਇਲਾਕੇ ਸਥਿਤ ਆਪਣੇ ਘਰ ਵਿਖੇ ਲਗਭਗ 94 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ […]
Continue Reading