ਸਰਕਾਰ ਸੜਕ ਹਾਦਸੇ ‘ਚ ਜਾਨ ਗੁਆਉਣ ਵਾਲੇ ਅਧਿਆਪਕਾਂ ਦੇ ਪਰਿਵਾਰਾਂ ਨੂੰ ₹1 ਕਰੋੜ ਦੇਣ ਲਈ ਰਣਨੀਤੀ ਬਣਾ ਰਹੀ : ਹਰਜੋਤ ਬੈਂਸ
ਚੰਡੀਗੜ੍ਹ, 9 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਬਜਟ ਸੈਸ਼ਨ ਦੇ ਤੀਜੇ ਦਿਨ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਦੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਬਲਾਕ ਸੰਮਤੀ ਚੋਣਾਂ ਦੌਰਾਨ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਦੋ ਅਧਿਆਪਕਾਂ ਲਈ ਵਿਭਾਗ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ […]
Continue Reading