ਹਾਈ ਕੋਰਟ ਨੇ ਪੰਜਾਬ ਦੇ ਪੈਨਸ਼ਨਰਾਂ ਦੇ ਹੱਕ ‘ਚ ਸੁਣਾਇਆ ਫ਼ੈਸਲਾ, ਸਰਕਾਰੀ ਹੁਕਮ ਕੀਤੇ ਰੱਦ
ਚੰਡੀਗੜ੍ਹ, 7 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪੈਨਸ਼ਨਰਾਂ ਦੇ ਹਿੱਤ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ ਤਹਿਤ ਪੈਨਸ਼ਨਰਾਂ ਨੂੰ ਵਿਭਾਗੀ ਜਾਂ ਨਿਆਂਇਕ ਕਾਰਵਾਈਆਂ ਦੇ ਆਧਾਰ ‘ਤੇ ਬੁਢਾਪਾ ਭੱਤਾ ਅਤੇ ਯਾਤਰਾ ਰਿਆਇਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ […]
Continue Reading