ਚੰਡੀਗੜ੍ਹ ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ
ਚੰਡੀਗੜ੍ਹ, 25 ਸਤੰਬਰ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ 22 ਵਿੱਚ ਇੱਕ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਗੁਆਂਢੀਆਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ਨੂੰ ਨਿਤਿਨ ਜ਼ਖ਼ਮੀ ਹਾਲਤ ਵਿੱਚ ਮਿਲਿਆ; ਉਸ ਨੂੰ ਤੁਰੰਤ ਹਸਪਤਾਲ ਲਿਜਾਇਆ […]
Continue Reading