ਹਾਈ ਕੋਰਟ ‘ਚ ਅੱਜ ਫਿਰ ਹੋਵੇਗੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਸੁਣਵਾਈ 

ਚੰਡੀਗੜ੍ਹ, 6 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ (6 ਅਕਤੂਬਰ) ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (DA) ਨਾਲ ਸਬੰਧਤ ਮਾਮਲੇ ਦੀ ਮੁੜ ਸੁਣਵਾਈ ਕਰੇਗਾ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅੱਜ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋ ਸਕਦੇ ਹਨ; ਅਦਾਲਤ ਵੱਲੋਂ ਉਨ੍ਹਾਂ ਨੂੰ ਤਲਬ ਕੀਤਾ […]

Continue Reading