ਸੁਪਰੀਮ ਕੋਰਟ ‘ਚ CM ਮਾਨ ਦੇ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਬਾਰੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਟਲੀ
ਚੰਡੀਗੜ੍ਹ, 8 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਸਬੰਧੀ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਟਾਲ ਦਿੱਤੀ। ਅਦਾਲਤ ਹੁਣ ਇਸ ਮਾਮਲੇ ‘ਤੇ ਭਲਕੇ 9 ਅਕਤੂਬਰ ਨੂੰ ਸੁਣਵਾਈ ਕਰੇਗੀ। ਇਹ ਮਾਮਲਾ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ‘ਤੇ […]
Continue Reading