ਸੁਪਰੀਮ ਕੋਰਟ ‘ਚ ਅੱਜ ਹੋਵੇਗੀ SIR ਬਾਰੇ ਸੁਣਵਾਈ

ਨਵੀਂ ਦਿੱਲੀ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਸੁਪਰੀਮ ਕੋਰਟ ਵਿੱਚ ‘SIR’ ਬਾਰੇ ਸੁਣਵਾਈ ਹੋਵੇਗੀ। ਇਹ ਪਟੀਸ਼ਨ 12 ਅਕਤੂਬਰ ਨੂੰ ਰਾਹੁਲ ਗਾਂਧੀ ਸਮੇਤ 13 ਵਿਰੋਧੀ ਧਿਰ ਦੇ ਨੇਤਾਵਾਂ ਵੱਲੋਂ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਰਾਹੀਂ SIR ਨਾਲ ਸਬੰਧਤ ਫੈਸਲਿਆਂ ਦੀ ਆਡਿਟ (ਜਾਂਚ), ਵੋਟਰਾਂ ਦੇ ਨਾਂ ਹਟਾਉਣ ਦੇ ਕਾਰਨਾਂ ਦਾ ਜਨਤਕ ਖੁਲਾਸਾ ਅਤੇ ‘ਫਾਰਮ […]

Continue Reading