ਸੁਪਰੀਮ ਕੋਰਟ ‘ਚ ਅੱਜ ਹੋਵੇਗੀ CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ
ਚੰਡੀਗੜ੍ਹ, 8 ਅਕਤੂਬਰ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਅੱਜ, ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਸਬੰਧੀ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਸੀਬੀਆਈ […]
Continue Reading