ਅੰਮ੍ਰਿਤਸਰ ‘ਚ ਕਰੋੜਾਂ ਦੀ ਹੈਰੋਇਨ ਜ਼ਬਤ

ਅੰਮ੍ਰਿਤਸਰ 9 ਨਵੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 8 ਕਿਲੋ 409 ਗ੍ਰਾਮ ਹੈਰੋਇਨ ਜ਼ਬਤ ਕੀਤੀ। ਪਹਿਲੀ ਘਟਨਾ ਭਿੰਡੀ ਸੈਦਾਂ ਥਾਣਾ ਖੇਤਰ ਵਿੱਚ ਵਾਪਰੀ, ਜਿੱਥੇ ਪੁਲਿਸ ਨੇ 7 ਕਿਲੋ 904 ਗ੍ਰਾਮ ਹੈਰੋਇਨ ਜ਼ਬਤ ਕੀਤੀ। ਦੂਜੀ ਘਟਨਾ ਘਰਿੰਡਾ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ […]

Continue Reading