ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਝਟਕਾ, 30 ਜੂਨ ਤੱਕ ਮੁਲਾਜ਼ਮਾਂ ਨੂੰ IAS ਤੇ IPS ਦੇ ਬਰਾਬਰ DA ਦੇਣ ਦੇ ਹੁਕਮ

ਚੰਡੀਗੜ੍ਹ, 21 ਮਈ, ਬੋਲੇ ਪੰਜਾਬ ਬਿਊਰੋ :ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ 7.5 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਆਈਏਐਸ, ਆਈਪੀਐਸ ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ 30 ਜੂਨ ਤੱਕ ਜਾਰੀ ਕਰਨ ਦੇ ਅਦਾਲਤੀ ਹੁਕਮ ‘ਤੇ ਰੋਕ ਲਗਾਉਣ ਲਈ ਇੱਕ ਪਟੀਸ਼ਨ ਦਾਇਰ ਕੀਤੀ ਸੀ ਪਰ, ਹਾਈ ਕੋਰਟ ਨੇ ਇਸ […]

Continue Reading