ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਦਿੱਤੀ ਅੱਖਾਂ ਦੇ ਅਪਰੇਸ਼ਨ ਦੀ ਇਜਾਜ਼ਤ 

ਪਟਿਆਲਾ, 2 ਸਤੰਬਰ, ਬੋਲੇ ਪੰਜਾਬ ਬਿਊਰੋ : ਬਲਵੰਤ ਸਿੰਘ ਰਾਜੋਆਣਾ, ਜੋ ਕਿ 30 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ, ਨੇ ਅੱਜ ਬੁੱਧਵਾਰ ਨੂੰ ਆਪਣੀਆਂ ਅੱਖਾਂ ਦੇ ਇਲਾਜ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਰਾਜੋਆਣਾ ਨੇ ਪਟਿਆਲਾ ਦੇ ਡਾ. ਆਰ.ਐਸ. ਰੰਧਾਵਾ […]

Continue Reading