ਹਾਈਕੋਰਟ ਨੇ CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਆਗਿਆ ਦਿੱਤੀ
ਚੰਡੀਗੜ੍ਹ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫਰਾਂਸ ਫੇਰੀ ਲਈ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਵਿਰੁੱਧ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਦੇ ਇਸ ਫੈਸਲੇ ਨਾਲ ਹੁਣ ਉਨ੍ਹਾਂ ਦੀ ਫਰਾਂਸ ਫੇਰੀ […]
Continue Reading