ਹਾਈ ਕੋਰਟ ਵਲੋਂ ਨਿੱਜੀ ਕਾਲਜਾਂ ‘ਚ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਸਹਾਇਕ ਪ੍ਰੋਫੈਸਰਾਂ ਨੂੰ ਰਾਹਤ, ਹੋਣਗੇ ਪੱਕੇ
ਚੰਡੀਗੜ੍ਹ, 14 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਹਾਇਤਾ ਪ੍ਰਾਪਤ ਨਿੱਜੀ ਕਾਲਜਾਂ ਵਿੱਚ ਠੇਕੇ (contract) ਦੇ ਆਧਾਰ ‘ਤੇ ਕੰਮ ਕਰ ਰਹੇ ਸਹਾਇਕ ਪ੍ਰੋਫੈਸਰਾਂ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਸਹਾਇਕ ਪ੍ਰੋਫੈਸਰਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਪੱਕਾ (regularize) ਕਰਨ ਦੇ […]
Continue Reading