ਹਾਈਕੋਰਟ ਮੁਲਾਜ਼ਮਾਂ ਦੇ DA ਮਾਮਲੇ ‘ਚ ਸਖ਼ਤ, ਮੁੱਖ ਸਕੱਤਰ ਨੂੰ ਅਦਾਲਤ ਦੀ ਮਾਣਹਾਨੀ ਦਾ ਨੋਟਿਸ ਜਾਰੀ

ਚੰਡੀਗੜ੍ਹ, 6 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਬਕਾਇਆ ਮਹਿੰਗਾਈ ਭੱਤੇ (DA) ਦੇ ਮਾਮਲੇ ਸਬੰਧੀ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਅਦਾਲਤ ਦੀ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਨੋਟਿਸ ਲਿਆ ਕਿ ਸਰਕਾਰ ਨੇ ਅਦਾਲਤ ਨੂੰ ਗਲਤ ਜਾਣਕਾਰੀ ਦਿੱਤੀ ਸੀ; ਸੁਣਵਾਈ […]

Continue Reading