ਹਾਈਕੋਰਟ ਵਲੋਂ DA ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ 

ਚੰਡੀਗੜ੍ਹ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰੀ ਕਰਮਚਾਰੀਆਂ ਦੇ ਬਕਾਇਆ ਮਹਿੰਗਾਈ ਭੱਤੇ (DA) ਨਾਲ ਸਬੰਧਤ ਮਾਮਲੇ ਵਿੱਚ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਦਾਇਰ ਕੀਤੇ ਗਏ ਹਲਫ਼ਨਾਮੇ ਦੇ ਆਧਾਰ ‘ਤੇ ਜਾਰੀ ਕੀਤਾ ਗਿਆ ਹੈ; ਹਾਈ ਕੋਰਟ ਨੇ ਹਲਫ਼ਨਾਮੇ ਵਿੱਚ ਗਲਤ […]

Continue Reading