ਹਾਈ ਕੋਰਟ ਵਲੋਂ PCS Mains ਪ੍ਰੀਖਿਆ ਦਾ ਰਿਕਾਰਡ ਸੀਲ ਕਰਨ ਦੇ ਹੁਕਮ

ਚੰਡੀਗੜ੍ਹ, 21 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਸਿਵਲ ਸਰਵਿਸਿਜ਼ (PCS) Mains ਅਤੇ 322 ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੇ ਸਕੱਤਰ ਨੂੰ ਸਖ਼ਤ ਹਦਾਇਤ ਜਾਰੀ ਕੀਤੀ ਹੈ ਕਿ ਉਹ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ […]

Continue Reading